B Praak ਦੇ ਸ਼ੋਅ ’ਚ ਭੂਤਰੀ ਮੰਡੀਰ ਨੇ ਕਰ'ਤਾ ਕਾਂਡ, ਗਾਇਕ ਨੇ ਗਾਉਂਦੇ-ਗਾਉਂਦੇ ਨੇ ਅੱਧ ਵਿਚਾਲੇ ਪ੍ਰੋਗਰਾਮ ਕੀਤਾ ਬੰਦ |

ਪੰਜਾਬੀ ਗਾਇਕ ਅਤੇ ਗੀਤਕਾਰ ਬੀ ਪ੍ਰਾਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਹਰ ਪਾਸੇ ਹੰਗਾਮਾ ਮੱਚ ਗਿਆ ਹੈ। ਦਰਅਸਲ, ਗਾਇਕ ਬੀ ਪ੍ਰਾਕ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ...

Oneindia Punjabi6 views2:09

🔥 Related Trending Topics

LIVE TRENDS

This video may be related to current global trending topics. Click any trend to explore more videos about what's hot right now!

THIS VIDEO IS TRENDING!

This video is currently trending in Turkey under the topic 'bursa deprem'.

About this video

ਪੰਜਾਬੀ ਗਾਇਕ ਅਤੇ ਗੀਤਕਾਰ ਬੀ ਪ੍ਰਾਕ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਹਰ ਪਾਸੇ ਹੰਗਾਮਾ ਮੱਚ ਗਿਆ ਹੈ। ਦਰਅਸਲ, ਗਾਇਕ ਬੀ ਪ੍ਰਾਕ ਸ਼ਨੀਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਇਟਾਵਾ ਮਹਾਉਤਸਵ ’ਚ ਪਰਫਾਰਮ ਕਰਨ ਪੁੱਜੇ। ਰਿਪੋਰਟ ਦੀ ਮੰਨੀਏ 15 ਹਜ਼ਾਰ ਦੇ ਕਰੀਬ ਦਰਸ਼ਕ ਇਸਦਾ ਹਿੱਸਾ ਬਣੇ। ਹਾਲਾਂਕਿ ਇਸ ਪ੍ਰੋਗਰਾਮ ਵਿੱਚ ਅਸਲ ਸਮਰੱਥਾ 5 ਹਜ਼ਾਰ ਲੋਕਾਂ ਨੂੰ ਰੱਖਣ ਦੀ ਸੀ। ਇਸ ਦੌਰਾਨ ਭੀੜ ਨੂੰ ਦੇਖਦੇ ਹੋਏ ਸ਼ੋਅ ਨੂੰ ਕਿਸੇ ਤਰ੍ਹਾਂ ਦੀ ਵੀ ਘਟਨਾ ਤੋਂ ਬਚਣ ਲਈ ਡੇਢ ਘੰਟੇ ਦੇ ਅੰਦਰ ਹੀ ਖ਼ਤਮ ਕਰ ਦਿੱਤਾ ਗਿਆ।ਅਧਿਕਾਰਕ ਐਲਾਨ ਮੁਤਾਬਕ ਬੀ ਪ੍ਰਾਕ ਦਾ ਸੰਗੀਤ ਪ੍ਰੋਗਰਾਮ ਸ਼ਨੀਵਾਰ ਸ਼ਾਮ 7 ਵਜੇ ਸ਼ੁਰੂ ਹੋਣ ਵਾਲਾ ਸੀ। ਹਾਲਾਂਕਿ ਸ਼ਾਮ 5 ਵਜੇ ਤੋਂ ਹੀ ਲੋਕ ਵੱਡੀ ਗਿਣਤੀ ’ਚ ਪ੍ਰੋਗਰਾਮ ਵਾਲੀ ਜਗ੍ਹਾ ’ਤੇ ਇਕੱਠੇ ਹੋ ਗਏ ਤੇ ਗਾਇਕ ਦੇ ਆਉਣ ਤੇ ਕੇਂਦਰ ਮੰਚ ’ਤੇ ਆਉਣ ਤੋਂ ਬਾਅਦ ਭੀੜ ਵਧਦੀ ਗਈ। ਜਿਸ ਤੋਂ ਬਾਅਦ 15 ਹਜ਼ਾਰ ਦੇ ਕਰੀਬ ਲੋਕਾਂ ਦਾ ਇਕੱਠ ਜਮਾ ਹੋ ਗਿਆ।
.
In B Praak's show, Mandir did the incident, the singer stopped singing in the middle of the program.
.
.
.
#bpraak #bollywoodsinger #bollywoodnews

Video Information

Views
6

Total views since publication

Duration
2:09

Video length

Published
Jan 9, 2024

Release date