ਅੰਮ੍ਰਿਤਪਾਲ ਸਿੰਘ ਦੀ ਦਾਦੀ ਖੁਸ਼, ਦਸਤਾਰਬੰਦੀ ਤੋਂ ਬਾਅਦ ਵੱਡਾ ਬਿਆਨ 🎉

ਅੰਮ੍ਰਿਤਪਾਲ ਸਿੰਘ ਦੇ ਵਿਦੇਸ਼ ਤੋਂ ਪੰਜਾਬ ਵਾਪਸੀ ਅਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਅੰਮ੍ਰਿਤ ਛਕਣ ਤੋਂ ਬਾਅਦ, ਉਨ੍ਹਾਂ ਦੀ ਦਾਦੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜਾਣੋ ਉਨ੍ਹਾਂ ਦਾ ਵੱਡਾ ਬਿਆਨ।

ਅੰਮ੍ਰਿਤਪਾਲ ਸਿੰਘ ਦੀ ਦਾਦੀ ਖੁਸ਼, ਦਸਤਾਰਬੰਦੀ ਤੋਂ ਬਾਅਦ ਵੱਡਾ ਬਿਆਨ 🎉
Oneindia Punjabi
3 views • Sep 30, 2022
ਅੰਮ੍ਰਿਤਪਾਲ ਸਿੰਘ ਦੀ ਦਾਦੀ ਖੁਸ਼, ਦਸਤਾਰਬੰਦੀ ਤੋਂ ਬਾਅਦ ਵੱਡਾ ਬਿਆਨ 🎉

About this video

ਅੰਮ੍ਰਿਤਪਾਲ ਸਿੰਘ ਦੇ ਵਿਦੇਸ਼ ਤੋਂ ਪੰਜਾਬ ਆਉਣ ਤੋਂ ਬਾਅਦ, ਉਨ੍ਹਾਂ ਨੇ 25 ਸਤੰਬਰ ਨੂੰ ਸਿੱਖ ਰਹਿਤ ਮਰਿਯਾਦਾ ਅਨੁਸਾਰ ਅੰਮ੍ਰਿਤ ਛਕਿਆ ਅਤੇ ਬੀਤੇ ਦਿਨ, ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ ਵਿੱਖੇ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕੀਤੀ ਗਈ। ਇਸ ਸੰਬੰਧੀ ਜਦੋਂ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਜਾ ਕੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੀ ਦਾਦੀ ਨੇ ਖੁਸ਼ੀ ਜਤਾਉਂਦੇ ਹੋਏ ਕਿਹਾ, ਕਿ ਅੰਮ੍ਰਿਤਪਾਲ ਸਿੰਘ ਨੇ ਗੁਰੂਆ ਵਲੋਂ ਦੱਸੇ ਰਾਹਾਂ 'ਤੇ ਤੁਰਨ ਦੀ ਕੋਸ਼ਿਸ਼ ਨੇ ਸਾਡੇ ਪਿੰਡ ਦਾ ਅਤੇ ਸਾਡੇ ਪੂਰੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। <br />

Video Information

Views

3

Duration

2:24

Published

Sep 30, 2022

Related Trending Topics

LIVE TRENDS

Related trending topics. Click any trend to explore more videos.