ਪੰਜਾਬ ਲਈ ਅਗਲੇ ਦਿਨਾਂ ਦਾ ਮੌਸਮ ਭਵਿੱਖਬਾਣੀ 🌤️ - ਜਾਣੋ ਕਿਵੇਂ ਰਹੇਗਾ ਮੌਸਮ!
ਪੰਜਾਬ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਅੱਜ ਧੁੰਦ ਅਤੇ ਮੌਸਮ ਦੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਤੇ ਅਗਲੇ ਦਿਨਾਂ ਦੀ ਹਵਾਵਾਂ ਦੀ ਹਾਲਤ!
Oneindia
340 views • Feb 5, 2024
About this video
ਪੰਜਾਬ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਪੇਂਡੂ ਖੇਤਰਾਂ ਵਿੱਚ ਅੱਜ ਤੜਕੇ ਧੁੰਦ ਛਾਈ ਰਹੀ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਰਿਹਾ ਹੈ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਸਵੇਰੇ ਧੁੱਪ ਨਿਕਲੀ ਹੈ। ਘੱਟੋ-ਘੱਟ ਤਾਪਮਾਨ ਵੀ 9 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਕੁਝ ਥਾਵਾਂ ‘ਤੇ ਬੱਦਲਵਾਈ ਰਹਿ ਸਕਦਾ ਹੈ। ਨਾਲ ਹੀ ਕਿਹਾ ਜਾ ਰਿਹਾ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈ ਸਕਦੀ ਹੈ| ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ।ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

Important weather news! How will the weather be now, know the weather forecast!

#punjabnews #weathernews #punjabweather
Video Information
Views
340
Duration
2:34
Published
Feb 5, 2024
Related Trending Topics
LIVE TRENDSRelated trending topics. Click any trend to explore more videos.